ਕਿਸਾਨ ਅੰਦੋਲਨ ਦਾ ਅਸਰ ਪੰਜਾਬ ਵਿੱਚ ਸਵੇਰ ਤੋਂ ਹੀ ਦਿਖਾਈ ਦੇਣ ਲੱਗਾ ਹੈ। ਅੱਜ ਸਵੇਰੇ 7 ਵਜੇ ਤੋਂ ਹੀ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦੇ ਸਾਰੇ ਰਾਜ ਅਤੇ ਰਾਸ਼ਟਰੀ ਰਾਜ ਮਾਰਗਾਂ ਅਤੇ ਹੋਰ ਕਈ ਮੁੱਖ ਮਾਰਗਾਂ ਅਤੇ ਰੇਲਵੇ ਮਾਰਗਾਂ ਨੂੰ ਜਾਮ ਕਰ ਦਿੱਤਾ ਗਿਆ।