Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਨਵੀ ਦਿੱਲੀ

coronavirus : ਲਗਾਤਾਰ ਚੌਥੇ ਦਿਨ ਰੀਕਾਰਡ ਮਾਮਲੇ ਸਾਹਮਣੇ ਆਏ

May 25, 2020 09:37 PM

ਨਵੀਂ ਦਿੱਲੀ : ਦੇਸ਼ ਅੰਦਰ ਸੋਮਵਾਰ ਨੂੰ ਲਗਾਤਾਰ ਚੌਥੇ ਦਿਨ, ਇਕ ਦਿਨ 'ਚ ਕੋਰੋਨਾ ਵਾਇਰਸ (highest cases of coronavirus) ਦੇ ਸੱਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਪਿਛਲੇ 24 ਘੰਟਿਆਂ 'ਚ 6977 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲਾਗ ਦੇ ਕੁਲ ਮਾਮਲੇ 1, 38, 845 ਹੋ ਗਏ ਹਨ

ਦੇਸ਼ ਅੰਦਰ ਪਿਛਲੇ 24 ਘੰਟਿਆਂ 'ਚ ਸੱਭ ਤੋਂ ਜ਼ਿਆਦਾ 6977 ਨਵੇਂ ਮਾਮਲੇ ਆਏ

ਮ੍ਰਿਤਕਾਂ ਦੀ ਗਿਣਤੀ 4021 ਹੋਈ

ਜਦਕਿ ਮ੍ਰਿਤਕਾਂ ਦੀ ਗਿਣਤੀ 4021 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ ਸੋਮਵਾਰ ਸਵੇਰੇ ਅੱਠ ਵਜੇ ਤਕ ਪਿਛਲੇ 24 ਘੰਟਿਆਂ ਚ 154 ਲੋਕਾਂ ਦੀ ਮੌਤ ਹੋ ਗਈ। ਮੰਤਰਾਲੇ ਨੇ ਦਸਿਆ ਕਿ ਦੇਸ਼ ਅੰਦਰ 77, 103 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਪੀੜਤ ਹਨ ਜਦਕਿ 57, 720 ਲੋਕ ਸਿਹਤਮੰਦ ਹੋ ਚੁੱਕੇ ਹਨ ਅਤੇ ਇਕ ਮਰੀਜ਼ ਵਿਦੇਸ਼ ਚਲਾ ਗਿਆ ਹੈ।

 

Have something to say? Post your comment

Subscribe