ਰਾਸ਼ਟਰੀ ਰਾਜਧਾਨੀ ਦਿੱਲੀ ਅਤੇ NCR 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਬਿਹਾਰ ਦੇ ਪਟਨਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਗਲਵਾਰ ਸਵੇਰੇ 6.40 ਵਜੇ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ। ਨੇਪਾਲ ਅਤੇ ਤਿੱਬਤ ਵਿੱਚ ਵੀ ਧਰਤੀ ਹਿੱਲ ਗਈ।