Friday, November 22, 2024
 

ਪੰਜਾਬ

ਪੰਜਾਬ ਸਰਕਾਰ ਵੱਲੋਂ 45 ਪੁਲਸ ਅਧਿਕਾਰੀਆਂ ਦੇ ਤਬਾਦਲੇ

May 25, 2020 10:54 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 45 ਪੁਲਸ ਅਧਿਕਾਰੀਆਂ ਦੇ ਤਬਾਦਲੇ/ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਗਿੱਲ ਨੂੰ ਡੀ.ਆਈ.ਜੀ. ਕਾਨੂੰਨ ਤੇ ਵਿਵਸਥਾ, ਪੰਜਾਬ ਅਤੇ ਵਾਧੂ ਚਾਰਜ ਡੀ.ਆਈ.ਜੀ. (DIG) ਸੀ.ਏ.ਡੀ. ਅਤੇ ਮਹਿਲਾਵਾਂ ਤੇ ਬੱਚਿਆਂ ਵਿਰੁੱਧ ਅਪਰਾਧ, ਐਸ ਬੂਪਥੀ ਨੂੰ AIG ਸਪੈਸ਼ਲ ਬ੍ਰਾਂਚ 1 ਇੰਟੈਲੀਜੈਂਸ ਪੰਜਾਬ ਚੰਡੀਗੜ੍ਹ, ਕੰਵਲਦੀਪ ਸਿੰਘ ਏ.ਆਈ.ਜੀ. ਸਪੈਸ਼ਲ ਬ੍ਰਾਂਚ 3 ਇੰਟੈਲੀਜੈਂਸ ਪੰਜਾਬ ਚੰਡੀਗੜ੍ਹ, ਡੀ. ਸੁਦਰਵਿਝੀ ਨੂੰ ਡੀ.ਸੀ.ਪੀ. ਡਿਟੈਕਟਿਵ (DCP detective) ਜਲੰਧਰ, ਜਤਿੰਦਰ ਸਿੰਘ ਬੈਨੀਪਾਲ ਨੂੰ ਕਮਾਂਡੈਂਟ 27 ਵੀਂ ਬਟਾਲੀਅਨ ਪੀ.ਏ.ਪੀ ਜਲੰਧਰ, ਸਰੀਨ ਕੁਮਾਰ ਨੂੰ AIG. ਪੀਏਪੀ ਜਲੰਧਰ, ਰਵਜੋਤ ਗਰੇਵਾਲ ਨੂੰ ਐਸ.ਪੀ ਦਿਹਾਤੀ ਐਸ.ਏ.ਐਸ.ਨਗਰ, ਦੀਪਕ ਪਾਰੀਕ ਨੂੰ ਏ.ਡੀ.ਸੀ.ਪੀ.-1 ਲੁਧਿਆਣਾ, ਅਸ਼ਵਨੀ ਗੋਤਿਆਲ ਨੂੰ ਏ.ਡੀ.ਸੀ.ਪੀ. ਹੈਡਕੁਆਟਰ ਲੁਧਿਆਣਾ ਅਤੇ ਅਜਿੰਦਰ ਸਿੰਘ ਨੂੰ ਐਸ.ਪੀ. ਇਨਵੈਸਟੀਗੇਸ਼ਨ ਰੂਪਨਗਰ ਤਾਇਨਾਤ ਕੀਤਾ ਗਿਆ ਹੈ।

ਇਹ ਖਬਰ ਵੀ ਦੇਖੋ4 PCS ਅਧਿਕਾਰੀਆਂ ਦੇ ਤਬਾਦਲੇ

ਬੁਲਾਰੇ ਨੇ ਅੱਗੇ ਦੱਸਿਆ ਕਿ ਜਗਜੀਤ ਸਿੰਘ ਨੂੰ ਐਸਪੀ ਸਕਿਉਰਿਟੀ ਐਂਡ ਆਪ੍ਰੇਸ਼ਨਜ਼ ਰੂਪਨਗਰ, ਮਨਵਿੰਦਰਬੀਰ ਸਿੰਘ ਨੂੰ ਐਸਪੀ ਹੈਡਕੁਆਟਰ ਐਸ.ਬੀ.ਐਸ ਨਗਰ, ਬਲਵਿੰਦਰ ਸਿੰਘ ਨੂੰ ਏ.ਸੀ ਚੌਥੀ ਆਈ.ਆਰ.ਬੀ. ਸ਼ਾਹਪੁਰ ਕੰਢੀ ਪਠਾਨਕੋਟ, ਦਿਗਵਿਜੈ ਕਪਿਲ ਨੂੰ ਐਸਪੀ ਇਨਵੈਸਟੀਗੇਸ਼ਨ ਮਾਨਸਾ, ਸੁਰਿੰਦਰ ਕੁਮਾਰ ਨੂੰ ਏ.ਸੀ. 36ਵੀਂ ਬਟਾਲੀਅਨ ਪੀਏਪੀ ਬਹਾਦੁਰਗੜ੍ਹ, ਜਗਦੀਪ ਸਿੰਘ ਨੂੰ SP ਅਪਰੇਸ਼ਨਜ਼ ਗੁਰਦਾਸਪੁਰ, ਨਿਰਮਲਜੀਤ ਸਿੰਘ ਨੂੰ SP ਪੀਬੀਆਈ ਆਰਗੇਨਾਈਜ਼ਡ ਕਰਾਈਮ ਐਂਡ ਨਾਰਕੋਟਿਕਸ (SP PBI organized crime and narcotics) ਬਟਾਲਾ, ਬਲਜੀਤ ਸਿੰਘ ਨੂੰ ਏ.ਸੀ ਪਹਿਲੀ ਸੀ.ਡੀ.ਓ ਬਟਾਲੀਅਨ ਬਹਾਦਰਗੜ੍ਹ, ਪਰਮਿੰਦਰ ਸਿੰਘ ਭੰਡਾਲ ਨੂੰ ADCP ਟ੍ਰੈਫਿਕ ਅੰਮ੍ਰਿਤਸਰ , ਅਸ਼ਵਨੀ ਕੁਮਾਰ ਨੂੰ ਏ.ਡੀ.ਸੀ.ਪੀ.-2 ਜਲੰਧਰ, ਜਸਵੰਤ ਕੌਰ ਨੂੰ ਏ.ਸੀ. 9ਵੀਂ ਬਟਾਲੀਅਨ ਪੀਏਪੀ (PAP) ਜਲੰਧਰ, ਗੁਰਮੀਤ ਸਿੰਘ ਨੂੰ ਏ.ਸੀ 7 ਵੀਂ ਬਟਾਲੀਅਨ ਪੀਏਪੀ ਜਲੰਧਰ, ਅਜੈ ਰਾਜ ਸਿੰਘ ਨੂੰ ਐਸਪੀ ਪੀਬੀਆਈ ਬਠਿੰਡਾ, ਅਮਰਜੀਤ ਸਿੰਘ ਘੁੰਮਣ ਨੂੰ ਜ਼ੋਨਲ AIG ਕਰਾਈਮ ਪਟਿਆਲਾ, ਅਮਰਪ੍ਰੀਤ ਸਿੰਘ ਘੁੰਮਣ ਨੂੰ AIG ਆਬਕਾਰੀ ਅਤੇ ਕਰ ਪਟਿਆਲਾ, ਗੁਰਚੈਨ ਸਿੰਘ ਨੂੰ ਏਆਈਜੀ ਟ੍ਰੇਨਿੰਗ ਪੰਜਾਬ ਚੰਡੀਗੜ੍ਹ, ਰਮਿੰਦਰ ਸਿੰਘ ਨੂੰ ਐਸਪੀ ਡਿਟੈਕਟਿਵ ਹੁਸ਼ਿਆਰਪੁਰ, ਧਰਮਵੀਰ ਸਿੰਘ ਨੂੰ SP ਇਨਵੈਸਟੀਗੇਸ਼ਨ ਫਿਰੋਜ਼ਪੁਰ, ਹਰਪ੍ਰੀਤ ਸਿੰਘ ਨੂੰ ADCP ਇਨਵੈਸਟੀਗੇਸ਼ਨ ਜਲੰਧਰ, ਹਰਵਿੰਦਰ ਸਿੰਘ ਨੂੰ ਏ.ਡੀ.ਸੀ.ਪੀ. ਪੀ.ਬੀ.ਆਈ. ਜਲੰਧਰ, ਜਗਜੀਤ ਸਿੰਘ ਸਰੋਆ ਨੂੰ ADCP ਹੈਡਕੁਆਟਰ ਜਲੰਧਰ, ਮੁਕੇਸ਼ ਕੁਮਾਰ ਨੂੰ SP ਪੀ.ਬੀ.ਆਈ. ਖੰਨਾ, ਗੁਰਦੀਪ ਸਿੰਘ ਨੂੰ SP ਪੀ.ਬੀ.ਆਈ. ਮੋਗਾ, ਰਤਨ ਸਿੰਘ ਬਰਾੜ ਨੂੰ ਐਸ.ਪੀ. ਹੈਡਕੁਆਟਰ ਬਰਨਾਲਾ ਅਤੇ ਸੁਰਿੰਦਰਜੀਤ ਕੌਰ ਨੂੰ ਐਸ.ਪੀ. ਹੈਡਕੁਆਟਰ ਮੋਗਾ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ :  BSF ਨੇ ਪਾਕਿਸਤਾਨ ਨੂੰ ਨਹੀਂ ਦਿਤੀ ਈਦ ਦੀ ਮਠਿਆਈ

ਇਸੇ ਤਰ੍ਹਾਂ ਕੁਲਦੀਪ ਸ਼ਰਮਾ ਨੂੰ ਏ.ਡੀ.ਸੀ.ਪੀ.-4 ਲੁਧਿਆਣਾ, ਮੋਹਨ ਲਾਲ ਨੂੰ ਐਸ.ਪੀ. ਹੈਡਕੁਆਟਰ ਫਾਜ਼ਿਲਕਾ, ਬਲਵਿੰਦਰ ਸਿੰਘ ਰੰਧਾਵਾ ਨੂੰ ਐਸ.ਪੀ. ਪੀ.ਬੀ.ਆਈ. ਆਰਗੇਨਾਈਜ਼ਡ ਕਰਾਈਮ ਐਂਡ ਨਾਰਕੋਟਿਕਸ ਐਸ.ਬੀ.ਐੱਸ. ਨਗਰ, ਗੁਰਪ੍ਰੀਤ ਸਿੰਘ ਨੂੰ ਏ.ਡੀ.ਸੀ.ਪੀ. ਉਦਯੋਗਿਕ ਸੁਰੱਖਿਆ ਲੁਧਿਆਣਾ, ਸਰਤਾਜ ਸਿੰਘ ਚਾਹਲ ਨੂੰ ਏ.ਡੀ.ਸੀ.ਪੀ.-1 ਅੰਮ੍ਰਿਤਸਰ, ਸਿਮਰਤ ਕੌਰ ਨੂੰ ਏ.ਡੀ.ਸੀ.ਪੀ. ਹੈਡਕੁਆਟਰ ਅੰਮ੍ਰਿਤਸਰ, ਹਰਜੀਤ ਸਿੰਘ ਨੂੰ ਏ.ਡੀ.ਸੀ.ਪੀ. ਸਪੈਸ਼ਲ ਬ੍ਰਾਂਚ ਅੰਮ੍ਰਿਤਸਰ, ਰਵੀ ਕੁਮਾਰ ਨੂੰ ਐਸ.ਪੀ. ਹੈਡਕੁਆਟਰ ਜਲੰਧਰ (ਦਿਹਾਤੀ) ਅਤੇ ਵਾਧੂ ਚਾਰਜ ਸਾਈਬਰ ਕ੍ਰਾਈਮ ਜਲੰਧਰ ਰੇਂਜ ਅਤੇ ਸੀਪੀ ਜਲੰਧਰ, ਰਵਿੰਦਰਪਾਲ ਸਿੰਘ ਨੂੰ ਐਸਪੀ ਪੀਬੀਆਈ ਆਰਗੇਨਾੲਜ਼ਡ ਕਰਾਈਮ ਐਂਡ ਨਾਰਕੋਟਿਕਸ ਜਲੰਧਰ ਦਿਹਾਤੀ ਅਤੇ ਅੰਕੁਰ ਗੁਪਤਾ ਨੂੰ ਐਸਪੀ ਹੈਡਕੁਆਟਰ ਰੂਪਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ।


 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe