Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

4 PCS ਅਧਿਕਾਰੀਆਂ ਦੇ ਤਬਾਦਲੇ

May 25, 2020 10:53 PM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ਨੂੰ ਇਕ ਹੁਕਮ ਜਾਰੀ ਕਰ ਕੇ 4 PCS ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਅਧਿਕਾਰੀਆਂ ਨੂੰ ਤੁਰੰਤ ਨਵਾਂ ਅਹੁਦਾ ਸੰਭਾਲਣ ਲਈ ਕਿਹਾ ਗਿਆ ਹੈ। ਤਬਾਦਲਾ ਹੁਕਮਾਂ ਅਨੁਸਾਰ ਹਰਜੋਤ ਕੌਰ ਨੂੰ ਸਕੱਤਰ ਆਰ. ਟੀ. ਏ. ਬਠਿੰਡਾ, ਉਦੇਵੀਰ ਸਿੰਘ ਸਿੱਧੂ ਨੂੰ ਡਾਇਰੈਕਟਰ ਲਾਟਰੀਜ਼, ਕਨੁ ਗਰਗ ਨੂੰ SDM ਆਨੰਦਪੁਰ ਸਾਹਿਬ ਤੇ ਵਾਧੂ ਤੌਰ 'ਤੇ ਐੱਸ. ਡੀ. ਐੱਮ. ਨੰਗਲ, ਅਮਨਦੀਪ ਬਾਂਸਲ ਨੂੰ ਸਕੱਤਰ ਐੱਸ. ਐੱਸ. ਬੋਰਡ ਦੇ ਨਾਲ ਵਾਧੂ ਤੌਰ 'ਤੇ ਐੱਮ. ਡੀ. ਪਨਸਪ ਲਗਾਇਆ ਗਿਆ ਹੈ।

 

Have something to say? Post your comment

Subscribe