Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

corona blast : ਜਲੰਧਰ 'ਚ 10 ਹੋਰ corona ਪਾਜ਼ੇਟਿਵ ਕੇਸ ਆਏ ਸਾਹਮਣੇ

May 25, 2020 11:07 PM

ਜਲੰਧਰ : ਕੋਰੋਨਾ ਮਹਾਂਮਾਰੀ ਤੋਂ ਹੁਣ ਭਾਵੇ ਬਥੇਰੇ ਲੋਕ ਲਾਪਰਵਾਹ ਹੋ ਗਏ ਹਨ ਪਰ ਅਜੇ ਵੀ ਪਾਜ਼ੇਟਿਵ ਕੇਸਾਂ (positive cases) ਦੀ ਗਿਣਤੀ ਵੱਧਦੀ ਹੀ ਜਾ ਰਹੀ ਹੈ। ਜਲੰਧਰ 'ਚ ਅੱਜ ਦੇਰ ਰਾਤ ਕੋਰੋਨਾ ਦੇ 10 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੋਰੋਨਾ ਦਾ ਇਕ ਵੱਡਾ ਧਮਾਕਾ ਹੈ। ਇਸ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਰਕਰਾਰ ਹੈ। ਦੱਸਣਯੋਗ ਹੈ ਕਿ ਅੱਜ ਦੁਪਹਿਰ ਵੀ ਕੋਰੋਨਾ ਵਾਇਰਸ ਦੇ 6 ਨਵੇਂ ਪਾਜ਼ੇਟਿਵ ਕੇਸ (6 new covid-19 cases) ਸਾਹਮਣੇ ਆਏ। ਇਸ ਤੋਂ ਬਾਅਦ ਦੇਰ ਰਾਤ 10 ਹੋਰ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਜਿਸ ਨਾਲ ਸੋਮਵਾਰ ਨੂੰ ਕੋਰੋਨਾ ਦੇ 16 ਨਵੇਂ ਮਰੀਜ਼ਾਂ ਦਾ ਸਾਹਮਣੇ ਆਉਣਾ ਚਿੰਤਾ ਦਾ ਵਿਸ਼ਾ ਹੈ।  

 

Have something to say? Post your comment

Subscribe