ਧੁੰਦ ਅਤੇ ਕੜਾਕੇ ਦੀ ਠੰਡ ਨੇ ਰੇਲ ਗੱਡੀਆਂ ਨੂੰ ਵੀ ਪ੍ਰਭਾਵਿਤ ਕੀਤਾ ਹੈ। ਧੁੰਦ ਕਾਰਨ ਦਿੱਲੀ ਆਉਣ ਵਾਲੀਆਂ 26 ਤੋਂ ਵੱਧ ਟਰੇਨਾਂ ਦੇਰੀ ਨਾਲ ਚੱਲ ਰਹੀਆਂ ਹਨ। ਇਨ੍ਹਾਂ ਵਿੱਚ ਕਈ ਅਜਿਹੀਆਂ ਟਰੇਨਾਂ ਹਨ ਜੋ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ।