ਦਿੱਲੀ-ਐਨਸੀਆਰ ਵਿੱਚ ਇੱਕ ਵਾਰ ਫਿਰ ਧੁੰਦ ਵਾਪਸੀ ਹੋਈ ਹੈ। ਅੱਜ ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਨਾਲ ਹਵਾਈ ਅਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ।