ਡੋਨਾਲਡ ਟਰੰਪ ਨੇ ਐਤਵਾਰ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਉਹ 2017 ਵਿੱਚ ਦੇਸ਼ ਦੇ 45ਵੇਂ ਰਾਸ਼ਟਰਪਤੀ ਬਣੇ, ਪਰ 2020 ਵਿੱਚ ਹੋਈਆਂ ਚੋਣਾਂ ਵਿੱਚ ਹਾਰ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਮੁੜ ਰਾਸ਼ਟਰਪਤੀ ਬਣਨ 'ਤੇ ਵਧਾਈ ਦਿੱਤੀ ।ਟਰੰਪ ਦੇ ਸਹੁੰ ਚੁੱਕ ਸਮਾਗਮ ਵਿੱਚ ਕਈ ਦੇਸ਼ਾਂ ਦੇ ਮੁਖੀ ਅਤੇ ਵੱਡੇ ਨੇਤਾ ਮੌਜੂਦ ਸਨ।