ਜੰਮੂ-ਕਸ਼ਮੀਰ ਦੇ ਪੁੰਛ 'ਚ ਐਨਕਾਊਂਟਰ ਹੋਇਆ ਹੈ। ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਸ਼ਾਮ ਅੱਤਵਾਦੀਆਂ ਦਾ ਇੱਕ ਸਮੂਹ ਐਲਓਸੀ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ।