ਬਜਟ 2025 ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ 140 ਕਰੋੜ ਭਾਰਤੀਆਂ ਦੀਆਂ ਉਮੀਦਾਂ ਦਾ ਬਜਟ ਹੈ। ਇਹ ਇੱਕ ਅਜਿਹਾ ਬਜਟ ਹੈ ਜੋ ਹਰ ਭਾਰਤੀ ਦੇ ਸੁਪਨੇ ਨੂੰ ਪੂਰਾ ਕਰੇਗਾ।