ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਕਿਹਾ, ਸਾਰੇ ਦੇਸ਼ਵਾਸੀਆਂ ਨੂੰ ਬਸੰਤ ਪੰਚਮੀ ਅਤੇ ਸਰਸਵਤੀ ਪੂਜਾ ਦੀਆਂ ਸ਼ੁੱਭਕਾਮਨਾਵਾਂ।