ਅਯੁੱਧਿਆ ਦੇ ਰਾਮ ਜਨਮਭੂਮੀ ਮੰਦਰ ਦੇ ਮੁੱਖ ਪੂਜਾਰੀ ਮਹੰਤ ਸਤੇਂਦਰ ਦਾਸ ਦੀ ਬਰੇਨ ਸਟ੍ਰੋਕ ਕਾਰਨ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੂੰ ਲਖਨਊ ਦੇ ਸੰਜੈ ਗਾਂਧੀ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।