Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਨਵੀ ਦਿੱਲੀ

ਭਾਜਪਾ ਬੁਲਾਰਾ ਸੰਬਿਤ ਪਾਤਰਾ covid-19 ਦੇ ਲੱਛਣਾਂ ਤੋਂ ਬਾਅਦ ਹਸਪਤਾਲ 'ਚ ਭਰਤੀ

May 28, 2020 03:30 PM

ਨਵੀਂ ਦਿੱਲੀ : ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ covid-19 ਦੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਗੁਰੂਗ੍ਰਾਮ ਦੇ ਇਕ ਨਿੱਜੀ ਹਸਪਤਾਲ 'ਚ ਭਰਤੀ ਹੋ ਗਏ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ  ਦੱਸਿਆ ਕਿ ਪਾਤਰਾ ਨੂੰ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਨੇਤਾ ਨੂੰ covid-19 ਦੇ ਲੱਛਣ ਸਾਹਮਣੇ ਆਏ ਸਨ। ਸੰਬਿਤ ਪਾਤਰਾ ਸਮਾਚਾਰ ਚੈਨਲਾਂ 'ਤੇ ਸਾਹਮਣੇ ਆਉਣ ਦਾ ਭਾਜਪਾ ਦਾ ਇਕ ਲੋਕਪ੍ਰਿਯ ਚਿਹਰਾ ਹਨ। ਉਹ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੇ ਹਨ ਅਤੇ ਉਨ੍ਹਾਂ ਨੇ ਵੀਰਵਾਰ ਨੂੰ ਵੀ ਕਈ ਟਵੀਟ ਕੀਤੇ।

 

Have something to say? Post your comment

Subscribe