Wednesday, February 19, 2025
 
BREAKING NEWS
ਭਾਰਤ ਕੋਲ ਪੈਸੇ ਦੀ ਕਮੀ ਨਹੀਂ ਹੈ, ਅਮਰੀਕਾ ਅਰਬਾਂ ਡਾਲਰ ਕਿਉਂ ਦੇਵੇ: ਡੋਨਾਲਡ ਟਰੰਪGovernment Job : ਪ੍ਰਸਾਰ ਭਾਰਤੀ 'ਚ ਭਰਤੀ, ਕਰੋ ਅਪਲਾਈਮੁੱਖ ਮੰਤਰੀ ਭਜਨਲਾਲ ਸ਼ਰਮਾ ਨੇ ਛਤਰਪਤੀ ਸ਼ਿਵਾਜੀ ਜਯੰਤੀ ਦੇ ਮੌਕੇ 'ਤੇ ਸ਼ਰਧਾਂਜਲੀ ਭੇਟ ਕੀਤੀਬਿਹਾਰ: ਮਹਾਂਕੁੰਭ ​​ਤੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਲਟੀਅਮਰੀਕਾ ਨੇ ਯੂਕਰੇਨ ਤੋਂ ਬਿਨਾਂ ਰੂਸ ਨਾਲ ਗੱਲਬਾਤ ਸ਼ੁਰੂ ਕੀਤੀ, ਜ਼ੇਲੇਂਸਕੀ ਨੇ ਸਾਊਦੀ ਅਰਬ ਦਾ ਆਪਣਾ ਦੌਰਾ ਮੁਲਤਵੀ ਕੀਤਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (19 ਫ਼ਰਵਰੀ 2025)ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਨੇਤ੍ਰਤਵ ਬਦਲਣ ਦੀਆਂ ਅਫਵਾਹਾਂ ਨਕਾਰੀਆਂਨਵੇਂ ਸ਼ੋਅ 'ਕਨੇਡਾ' ’ਚ ਦਿਸੇਗੀ ਪਰਮੀਸ਼ ਵਰਮਾ ਅਤੇ ਰਣਵੀਰ ਸ਼ੋਰੀ ਦੀ ਜੋੜੀਸਰਕਾਰ ਨੂੰ ਵਿੱਕੀ ਕੌਸ਼ਲ ਦੀ ਫਿਲਮ 'ਛਾਵਾ' ਨੂੰ ਟੈਕਸ ਮੁਕਤ ਕਰਨ ਦੀ ਅਪੀਲਲੱਗਦਾ ਹੈ ਕਿ ਮਮਤਾ ਦੀਦੀ ਦਾ ਦਿਮਾਗ ਖਰਾਬ ਹੋ ਗਿਆ ਹੈ : ਗਿਰੀਸ਼ ਮਹਾਜਨ

ਪੰਜਾਬ

ਵਿਧਾਇਕ ਬਲੂਆਣਾ ਨੇ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ

February 15, 2025 04:05 PM

ਵਿਧਾਇਕ ਬਲੂਆਣਾ ਨੇ ਹਲਕਾ ਬੱਲੂਆਣਾ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਕੀਤਾ ਉਦਘਾਟਨ

 

ਫਾਜ਼ਿਲਕਾ, 15 ਫਰਵਰੀ

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਪਿੰਡ ਰੁਹੇੜਿਆ ਵਾਲੀ ਵਿਖ਼ੇ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਗਲੀਆ ਤੇ ਨਾਲੀਆਂ ਦਾ ਉਦਘਾਟਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਪਿੰਡ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸਕਲਾਂ ਸੁਣੀਆਂ ਗਈਆ।

ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ।

ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।

ਇਸ ਮੌਕੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਟਿਆਲਾ ‘ਚ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ

PSEB ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ 'ਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਮੁੱਖ ਮੰਤਰੀ ਵੱਲੋਂ ਜ਼ਮੀਨੀ ਹਕੀਕਤਾਂ ਦਾ ਜਾਇਜ਼ਾ: ਚੀਮਾ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸਾਂ ਦਾ ਅਚਨਚੇਤੀ ਦੌਰਾ

Punjab Finance Minister Inaugurates IT-Based Financial Modules to Enhance Transparency, Efficiency and Ensuring Welfare of Pensioners*

ਗਿਆਨੀ ਹਰਪ੍ਰੀਤ ਨੇ SGPC ਦੇ ਉਪ-ਪ੍ਰਧਾਨ 'ਤੇ ਲਗਾਏ ਦੋਸ਼

MP ਅੰਮ੍ਰਿਤਪਾਲ ਸਿੰਘ ਨੇ ਹਾਈ ਕੋਰਟ ਵਿੱਚ ਪਾਈ ਪਟੀਸ਼ਨ, ਲੋਕ ਸਭਾ ਦੀ ਕਾਰਵਾਈ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਮੰਗੀ

ਪੰਜਾਬ ਵਿੱਚ SGPC ਪ੍ਰਧਾਨ ਨੇ ਅਚਾਨਕ ਦਿੱਤਾ ਅਸਤੀਫਾ

ਪੰਜਾਬ ਵਿੱਚ 2 ਦਿਨ ਮੀਂਹ ਪੈਣ ਦੀ ਸੰਭਾਵਨਾ

ਅਮਰੀਕਾ ਤੋਂ 112 ਹੋਰ ਭਾਰਤੀ ਡਿਪੋਰਟ, ਤੀਜਾ ਅਮਰੀਕੀ ਫੌਜੀ ਜਹਾਜ਼ ਅੰਮ੍ਰਿਤਸਰ ਉਤਰਿਆ

 
 
 
 
Subscribe