ਅੱਜ ਸੋਮਵਾਰ ਸਵੇਰੇ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਾਲਿਆਂ ਦੀ ਸੁਰੱਖਿਆ ਦੀ ਕਾਮਨਾ ਕੀਤੀ ਹੈ।