Monday, November 25, 2024
 
BREAKING NEWS
ਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौत

ਪੰਜਾਬ

ਮਹਿਲਾ ਸਰਪੰਚ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

May 29, 2020 04:31 PM

ਗੜ੍ਹਸ਼ੰਕਰ : ਇਸ ਤਹਿਸੀਲ ਦੇ ਨੀਮ ਪਹਾੜੀ ਪਿੰਡ ਮੈਰਾ ਦੀ ਸਰਪੰਚ ਸੁਨੀਤਾ ਦੇਵੀ ਨੇ ਪਰਿਵਾਰ ਵਿੱਚ ਜ਼ਮੀਨ ਦੀ ਵੰਡ ਕਾਰਨ ਚੱਲ ਰਹੇ ਵਿਵਾਦ ਤੋਂ ਤੰਗ ਆ ਕੇ ਬੀਤੀ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਗੜ੍ਹਸ਼ੰਕਰ ਪੁਲੀਸ ਨੇ ਇਸ ਸਬੰਧੀ ਸਰਪੰਚ ਦੇ ਸਹੁਰਾ, ਜੇਠ ਅਤੇ ਜੇਠਾਣੀ ਵਿਰੁੱਧ ਮਾਮਲਾ ਦਰਜ ਕੀਤਾ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe