Tuesday, November 12, 2024
 

ਚੰਡੀਗੜ੍ਹ / ਮੋਹਾਲੀ

ਹੈਰੋਇਨ ਤਸਕਰੀ : ਚੀਤਾ ਦਾ ਮੁੜ ਪੁਲੀਸ ਰਿਮਾਂਡ

May 29, 2020 04:31 PM

ਮੁਹਾਲੀ : ਹੈਰੋਇਨ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਰਣਜੀਤ ਸਿੰਘ ਚੀਤਾ ਅਤੇ ਉਸ ਦੇ ਭਰਾ ਗਗਨਦੀਪ ਉਰਫ਼ ਭੋਲਾ ਦਾ ਅੱਠ ਦਿਨ ਦਾ ਪੁਲੀਸ ਰਿਮਾਂਡ ਖਤਮ ਹੋਣ ਬਾਅਦ ਅੱਜ ਇਥੇ NIA ਦੇ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜੱਜ ਕਰੁਨੇਸ਼ ਕੁਮਾਰ ਨੇ ਰਣਜੀਤ ਚੀਤਾ (Ranjeet CHeeta) ਨੂੰ ਫਿਰ ਤੋਂ ਦੋ ਜੂਨ ਤੱਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ, ਜਦੋਂਕਿ ਉਸ ਦੇ ਭਰਾ ਗਗਨਦੀਪ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਇਹ ਖਬਰ ਵੀ ਦੇਖੋਮਹਿਲਾ ਸਰਪੰਚ ਨੇ ਜ਼ਹਿਰ ਨਿਗਲ ਕੇ ਕੀਤੀ ਖੁਦਕੁਸ਼ੀ

ਮੁਲਜ਼ਮ ਦੇ ਸਰਹੱਦੋਂ ਪਾਰ ਹੁੰਦੀ ਹੈਰੋਇਨ ਤਸਕਰੀ ਮਾਮਲੇ ਨਾਲ ਵੀ ਤਾਰ ਜੁੜੇ ਹੋਏ ਹਨ। ਇਸ ਤੋਂ ਇਲਾਵਾ ਉਸ ਦੇ ਪਾਕਿ ਆਧਾਰਿਤ ਹਿਜ਼ਬੁਲ ਮੁਜ਼ਾਹਦੀਨ ਨਾਰਕੋ ਅਤਿਵਾਦ ਨੈੱਟਵਰਕ ਨਾਲ ਸਬੰਧ ਹੋਣ ਬਾਰੇ ਪਤਾ ਲੱਗਾ ਹੈ।

 

Have something to say? Post your comment

Subscribe