Friday, November 22, 2024
 

ਪੰਜਾਬ

ਪਠਾਨਕੋਟ 'ਚ 2 ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ

June 01, 2020 05:03 PM

ਪਠਾਨਕੋਟ  : ਪੰਜਾਬ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੇ ਨਵੇਂ ਮਾਮਲੇ ਪਠਾਨਕੋਟ ਤੋਂ ਸਾਹਮਣੇ ਆਏ ਹਨ, ਜਿਥੇ ਦੋ ਲੋਕਾਂ ਦੀ ਰਿਪੋਰਟ ਪਾਜ਼ੇਟਿਵ (two people corona positive) ਆਈ ਹੈ। ਇਸ ਤੋਂ ਇਲਾਵਾ ਦੂਜੇ ਪਾਸੇ ਪਠਾਨਕੋਟ ਤੋਂ ਰਾਹਤ ਭਰੀ ਖਬਰ ਵੀ ਸਾਹਮਣੇ ਆਏ, ਜਿਥੇ 6 ਲੋਕਾਂ ਨੇ ਅੱਜ ਕੋਰੋਨਾ ਨੂੰ ਮਾਤ ਦਿੱਤੀ ਹੈ, ਜਿਨ੍ਹਾਂ ਨੂੰ ਵਾਪਸ ਘਰ ਭੇਜ ਦਿੱਤਾ ਗਿਆ ਹੈ। ਹੁਣ ਪਠਾਨਕੋਟ 'ਚ ਕੁਲ ਐਕਟਿਵ ਕੇਸਾਂ ਦੀ ਗਿਣਤੀ 24 ਹੈ।ਇਥੇ ਦੱਸ ਦੇਈਏ ਕਿ ਪਠਾਨਕੋਟ 'ਚ ਕੁਲ ਮਰੀਜ਼ਾਂ ਦੀ ਗਿਣਤੀ 62 ਹੈ, ਜਿਨ੍ਹਾਂ 'ਚੋਂ 36 ਮਰੀਜ਼ ਠੀਕ ਹੋ ਚੁੱਕੇ ਹਨ ਜਦਕਿ ਕਿ 2 ਦੀ ਮੌਤ ਹੋ ਚੁੱਕੀ ਹੈ।  

 

Have something to say? Post your comment

 
 
 
 
 
Subscribe