ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਇੱਕ ਮੀਟਿੰਗ ਬੁਲਾਈ ਹੈ। ਉਹ ਅਧਿਕਾਰੀਆਂ ਨਾਲ ਦਿੱਲੀ ਦੇ ਬਜਟ 'ਤੇ ਚਰਚਾ ਕਰੇਗੀ। ਦਿੱਲੀ ਵਿਧਾਨ ਸਭਾ ਦਾ ਸੈਸ਼ਨ 24 ਫਰਵਰੀ ਤੋਂ ਸ਼ੁਰੂ ਹੋ ਰਿਹਾ ਹੈ।