ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜੇ ਗਸ਼ਤ ਦੌਰਾਨ ਇੱਕ ਬਾਰੂਦੀ ਸੁਰੰਗ ਫਟ ਗਈ। ਇਸ ਧਮਾਕੇ ਵਿੱਚ ਇੱਕ ਫੌਜ ਦਾ ਜਵਾਨ ਜ਼ਖਮੀ ਹੋ ਗਿਆ। ਉਸਨੂੰ ਤੁਰੰਤ ਇਲਾਜ ਲਈ ਊਧਮਪੁਰ ਲਿਜਾਇਆ ਗਿਆ।