ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਤੋਂ 25 ਫਰਵਰੀ ਤੱਕ ਮੱਧ ਪ੍ਰਦੇਸ਼, ਬਿਹਾਰ ਅਤੇ ਅਸਾਮ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ।