Sunday, February 23, 2025
 
BREAKING NEWS
ਜੰਮੂ ਵਿੱਚ ਵੱਡਾ ਹਾਦਸਾ, ਸ਼ਰਧਾਲੂਆਂ ਨੂੰ ਲੈ ਕੇ ਦਿੱਲੀ ਆ ਰਹੀ ਬੱਸ ਖੱਡ ਵਿੱਚ ਡਿੱਗੀਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਕਿਸਾਨਾਂ ਤੇ ਕੇਂਦਰ ਵਿਚਕਾਰ ਮੀਟਿੰਗ ਦਾ ਕੀ ਨਤੀਜਾ ਨਿਕਲਿਆ, ਪੜ੍ਹੋ ਡੀਟੇਲਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾਮੁੱਖ ਮੰਤਰੀ ਨੇ 7 ਜ਼ਿਲਿ੍ਹਆਂ ਵਿੱਚ ਸੀਵਰੇਜ ਤੇ ਸਫਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾਸਾਬਕਾ RBI ਗਵਰਨਰ PM ਮੋਦੀ ਦੇ ਪ੍ਰਿੰਸੀਪਲ ਸਕੱਤਰ-2 ਨਿਯੁਕਤਸਿਰਫ਼ 10 ਮਿੰਟ ਤੁਰਨ ਨਾਲ ਮੌਤ ਦਾ ਖ਼ਤਰਾ ਘੱਟ ਜਾਂਦਾ ਹੈ! ਡਾਕਟਰ ਨੇ ਦੱਸੇ ਹੈਰਾਨੀਜਨਕ ਫਾਇਦੇPSPCL ਜ਼ੀਰਕਪੁਰ ਡਿਵੀਜ਼ਨ ਵੱਲੋਂ ਖਪਤਕਾਰਾਂ ਲਈ ਸ਼ਿਕਾਇਤ ਸੈੱਲ ਦੇ ਨੰਬਰ ਜਾਰੀ

ਪੰਜਾਬ

ਇੱਕ ਸਾਲ ਵਿੱਚ 90,000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ

February 22, 2025 09:27 PM

ਇੱਕ ਸਾਲ ਵਿੱਚ 90, 000 ਤੋਂ ਵੱਧ ਸਕੂਲੀ ਵਿਦਿਆਰਥੀਆਂ ਵੱਲੋਂ ਛੱਤਬੀੜ ਚਿੜੀਆਘਰ ਦਾ ਦੌਰਾ
ਚੰਡੀਗੜ੍ਹ, 22 ਫਰਵਰੀ:
ਸੂਬੇ ਦੇ ਜੰਗਲੀ ਜੀਵਾਂ ਬਾਰੇ ਜਾਣਨ ਦੀ ਵਿਦਿਆਰਥੀਆਂ ਦੀ ਤੀਬਰ ਇੱਛਾ ਅਤੇ ਵਧਦੀ ਦਿਲਚਸਪੀ ਨੂੰ ਦੇਖਦਿਆਂ ਸਟੂਡੈਂਟ ਜ਼ੂ ਕਲੱਬ ਅਧੀਨ ਛੱਤਬੀੜ ਚਿੜੀਆਘਰ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਹੈਰਾਨੀਜਨਕ ਵਾਧਾ ਦੇਖਣ ਨੂੰ ਮਿਲਿਆ ਹੈ।
ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਖ਼ਤ ਯਤਨਾਂ ਅਤੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੀਤੇ ਗਏ ਅਨੇਰਾਂ ਉਪਰਾਲਿਆਂ ਸਦਕਾ ਕੁੱਲ 939 ਸਰਕਾਰੀ ਸਕੂਲਾਂ ਦੇ ਨਾਲ-ਨਾਲ 403 ਪ੍ਰਾਈਵੇਟ ਸਕੂਲਾਂ ਨੇ ਮਹਿੰਦਰ ਚੌਧਰੀ ਜ਼ੂਓਲੌਜੀਕਲ ਪਾਰਕ, ਜਿਸਨੂੰ ਛੱਤਬੀੜ ਚਿੜੀਆਘਰ ਵਜੋਂ ਵੀ ਜਾਣਿਆ ਜਾਂਦਾ ਹੈ, ਦਾ ਦੌਰਾ ਕੀਤਾ ਹੈ।
ਦੱਸਣਯੋਗ ਹੈ ਕਿ ਇਹ ਦੌਰੇ 22 ਅਪ੍ਰੈਲ, 2024 ਅਤੇ 18 ਜਨਵਰੀ, 2025 ਦੇ ਵਿਚਕਾਰ ਕੀਤੇ ਗਏ ਸਨ, ਜਿਸ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 50, 294 ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ 39, 876 ਸੀ।
ਇਹ ਵੱਡੀ ਗਿਣਤੀ ਪੰਜਾਬ ਦੀ ਨੌਜਵਾਨ ਪੀੜ੍ਹੀ ਵਿੱਚ ਸੂਬੇ ਦੇ ਜੰਗਲੀ ਜੀਵਾਂ ਤੋਂ ਇਲਾਵਾ ਵਿਭਿੰਨ ਬਨਸਪਤੀ ਅਤੇ ਜੀਵ-ਜੰਤੂਆਂ ਬਾਰੇ ਵਧ ਰਹੀ ਉਤਸੁਕਤਾ ਅਤੇ ਸੂਬਾ ਸਰਕਾਰ ਵੱਲੋਂ ਜੰਗਲੀ ਜਾਨਵਰਾਂ ਪ੍ਰਤੀ ਹਮਦਰਦੀ ਦੀ ਭਾਵਨਾ ਪੈਦਾ ਕਰਨ ਲਈ ਚੁੱਕੇ ਗਏ ਵਿਸ਼ੇਸ਼ ਕਦਮਾਂ ਨੂੰ ਦਰਸਾਉਂਦੀ ਹੈ ਕਿਉਂਕਿ ਇਹ ਜੰਗਲੀ ਜੀਵ ਵੀ ਕੁਦਰਤ ਦਾ ਇੱਕ ਮਹੱਤਵਪੂਰਨ ਹਿੱਸਾ ਹਨ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

ਹਰਜੋਤ ਸਿੰਘ ਬੈਂਸ ਵੱਲੋਂ ਗ਼ੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਜੰਗ ਦਾ ਐਲਾਨ; ਤਿੰਨ FIR ਦਰਜ

ਮੁੱਖ ਮੰਤਰੀ ਨੇ 7 ਜ਼ਿਲਿ੍ਹਆਂ ਵਿੱਚ ਸੀਵਰੇਜ ਤੇ ਸਫਾਈ ਵਿਵਸਥਾ ਸੁਧਾਰਨ ਲਈ 14.30 ਕਰੋੜ ਰੁਪਏ ਦੀ ਲਾਗਤ ਨਾਲ 216 ਅਤਿ ਆਧੁਨਿਕ ਮਸੀਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

10 ਕਿਲੋਗ੍ਰਾਮ ਹੈਰੋਇਨ ਰਿਕਵਰੀ ਮਾਮਲਾ: ਪੰਜਾਬ ਪੁਲਿਸ ਵੱਲੋਂ ਦੋਸ਼ੀ ਹਰਮਨਦੀਪ ਦੇ ਬਿਆਨ ਦੇ ਆਧਾਰ 'ਤੇ 2 ਕਿਲੋਗ੍ਰਾਮ ਹੋਰ ਹੈਰੋਇਨ ਬਰਾਮਦ; ਕੁੱਲ ਬਰਾਮਦੀ 15 ਕਿਲੋਗ੍ਰਾਮ ਤੱਕ ਪਹੁੰਚੀ

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਅਪਣਾਉਣ ਦੀ ਅਪੀਲ

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਗਿਆਨੀ ਹਰਪ੍ਰੀਤ ਸਿੰਘ ਅੱਜ ਉਹਨਾਂ ਆਗੂਆਂ ਨਾਲ ਕਿਵੇਂ ਸਟੇਜ ਸਾਂਝੀ ਕਰ ਸਕਦੇ ਹਨ ਜਿਹਨਾਂ ਨੇ ਸ੍ਰੀ ਆਕਾਲ ਤਖ਼ਤ ਦੇ ਸਾਹਮਣੇ ਖੜਕੇ ਝੂਠ ਬੋਲੇ ਸਨ ?: ਝਿੰਜਰ, ਰਾਠੀ

3381 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਲਦੀ

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ ਵਿੱਚ 60-70 ਨਵੇਂ ਚਿਹਰੇ ਮੈਦਾਨ ਵਿੱਚ ਉਤਾਰਨ ਦੀ ਤਿਆਰੀ ਵਿਚ

 
 
 
 
Subscribe