ਫਿਲਮ ਇੰਡਸਟਰੀ ਦਾ ਇੱਕ ਵੱਡਾ ਨਾਮ ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਸੋਨੀਆ ਮਾਨ ਅੱਜ ਆਪਣੀ ਰਾਜਨੀਤਿਕ ਪਾਰੀ ਸ਼ੁਰੂ ਕਰਨ ਜਾ ਰਹੀ ਹੈ। ਸੋਨੀਆ ਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ।