ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਨਿਵਾਸ ਸਥਾਨ 'ਤੇ ਲੋਕਾਂ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਬਣਨ 'ਤੇ ਵਧਾਈ ਦੇਣ ਲਈ ਇੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋਏ।