CM ਭਗਵੰਤ ਮਾਨ ਨੇ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾਏ
ਚੰਡੀਗੜ੍ਹ, 24 ਫਰਵਰੀ 2025- ਸੀਐੱਮ ਭਗਵੰਤ ਮਾਨ ਦੇ ਵੱਲੋਂ ਸੂਬੇ ਦੀਆਂ 88 ਮਾਰਕੀਟ ਕਮੇਟੀਆਂ ਦੇ ਚੇਅਰਮੈਨ ਲਗਾ ਦਿੱਤਾ ਹਨ।
ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ… pic.twitter.com/uzyCeEPWo1 — Bhagwant Mann (@BhagwantMann) February 24, 2025
ਅੱਜ ਸੂਬੇ ਦੇ ਵੱਖ-ਵੱਖ ਹਲਕਿਆਂ ਲਈ ਪਾਰਟੀ ਦੇ ਵਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਗਿਆ। ਸਾਰਿਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ। ਮੈਨੂੰ ਉਮੀਦ ਹੈ ਵਾਲੰਟੀਅਰ ਸਾਹਿਬਾਨ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਉਣ ਵਾਲ਼ੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਵੀ ਸੰਗਠਨ ‘ਚ… pic.twitter.com/uzyCeEPWo1