ਜਿਵੇਂ ਹੀ ਦਿੱਲੀ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਈ, ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਨੂੰ ਹੰਗਾਮਾ ਕਰਨ ਦੇ ਦੋਸ਼ ਵਿੱਚ ਪੂਰੇ ਦਿਨ ਲਈ ਸਦਨ ਵਿੱਚੋਂ ਕੱਢ ਦਿੱਤਾ ਗਿਆ। 'ਆਪ' ਵਿਧਾਇਕ ਬਾਬਾ ਸਾਹਿਬ ਅੰਬੇਡਕਰ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹਟਾਉਣ ਦਾ ਵਿਰੋਧ ਕਰ ਰਹੇ ਸਨ।