AAP ਨੇ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਐਲਾਨਿਆਲੁਧਿਆਣਾ, 26 ਫਰਵਰੀ, 2025: ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਸੀਟ ਤੋਂ ਪਾਰਟੀ ਉਮੀਦਵਾਰ ਐਲਾਨਿਆ ਹੈ। ਇਹ ਸੀਟ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਿਹਾਂਤ ਕਾਰਣ ਖਾਲੀ ਹੋ ਗਈ ਸੀ।