ਤੇਲ ਕੰਪਨੀਆਂ ਨੇ 1 ਮਾਰਚ 2025 ਤੋਂ 19 ਕਿੱਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਦਿੱਲੀ ਤੋਂ ਕੋਲਕਾਤਾ ਤੱਕ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 6 ਰੁਪਏ ਦਾ ਵਾਧਾ ਕੀਤਾ ਗਿਆ ਹੈ।
1 ਮਾਰਚ, 2025 ਤੋਂ, ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਐਲਪੀਜੀ ਸਿਲੰਡਰ ਦੀ ਕੀਮਤ 1803 ਰੁਪਏ ਹੋ ਜਾਵੇਗੀ, ਜੋ ਫਰਵਰੀ ਵਿੱਚ 1797 ਰੁਪਏ ਵਿੱਚ ਉਪਲਬਧ ਸੀ।