ਬੁੱਧਵਾਰ ਨੂੰ ਮਨੀਪੁਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਰਾਜ ਦੇ ਕਾਮਜੋਂਗ ਵਿੱਚ ਆਇਆ, ਜਿਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ। ਭੂਚਾਲ ਦੀ ਡੂੰਘਾਈ 66 ਕਿਲੋਮੀਟਰ ਸੀ।