ਕਾਂਗਰਸ ਨੇਤਾ ਰਾਹੁਲ ਗਾਂਧੀ ਦੋ ਦਿਨਾਂ ਦੇ ਗੁਜਰਾਤ ਦੌਰੇ 'ਤੇ ਹਨ। ਅੱਜ ਉਨ੍ਹਾਂ ਨੇ ਅਹਿਮਦਾਬਾਦ ਵਿੱਚ ਪਾਰਟੀ ਆਗੂਆਂ ਨਾਲ ਮੀਟਿੰਗ ਕੀਤੀ।