ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਕਾਰ ਜਲਦੀ ਹੀ ਮੁਲਾਕਾਤ ਹੋ ਸਕਦੀ ਹੈ। ਇਹ ਮੀਟਿੰਗ ਅਗਲੇ ਮਹੀਨੇ ਅਪ੍ਰੈਲ ਦੇ ਸ਼ੁਰੂ ਵਿੱਚ ਹੋਣ ਦੀ ਉਮੀਦ ਹੈ। ਰਾਸ਼ਟਰਪਤੀ ਟਰੰਪ ਅਗਲੇ ਮਹੀਨੇ ਚੀਨ ਦਾ ਦੌਰਾ ਕਰ ਸਕਦੇ ਹਨ।