ਚੰਡੀਗੜ੍ਹ ਵਿੱਚ ਸਾਬਕਾ ਪਹਿਲਵਾਨ ਅਤੇ ਕਾਂਗਰਸ ਵਿਧਾਇਕ ਵਿਨੇਸ਼ ਫੋਗਾਟ ਨੇ ਕਿਹਾ, “ਦੁੱਖ ਦੀ ਗੱਲ ਹੈ ਕਿ 2 ਸਾਲਾਂ ਤੋਂ ਵੱਧ ਸਮਾਂ ਸੰਘਰਸ਼ ਕਰਨਾ ਪਿਆ ਹੈ। ਸਰਕਾਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨਾਲ ਕਿਸ ਤਰ੍ਹਾਂ ਦੀ ਲੁਕਣਮੀਟੀ ਖੇਡ ਰਹੀ ਸੀ, ਇਹ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਸਾਡਾ ਸੰਘਰਸ਼ ਅਜੇ ਵੀ ਜਾਰੀ ਹੈ।