Friday, March 14, 2025
 
BREAKING NEWS
ਹੁਸ਼ਿਆਰਪੁਰ ‘ਚ 50 ਬਿਸਤਰਿਆਂ ਵਾਲੇ ਕ੍ਰੀਟੀਕਲ ਕੇਅਰ ਹਸਪਤਾਲ ਦੇ ਨਿਰਮਾਣ ਕਾਰਜ ‘ਚ ਲਿਆਂਦੀ ਜਾਵੇ ਤੇਜ਼ੀ: ਬ੍ਰਮ ਸ਼ੰਕਰ ਜਿੰਪਾमुख्यमंत्री नायब सिंह सैनी का कांग्रेस पर तंज, कांग्रेस नहीं चाहती गरीबों को सुविधाएं मिलेप्रदेश सरकार क्राइम की रफ़्तार पर निरंतर लगा रही ब्रेक - मुख्यमंत्रीਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. 31 ਮਾਰਚ ਤੱਕ ਲਾਜ਼ਮੀ ਕਰਾਉਣ ਮੁੱਖ ਮੰਤਰੀ.ਦੀ ਯੋਗਸ਼ਾਲਾ ਤਹਿਤ ਜ਼ੀਰਕਪੁਰ ਵਿਖੇ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ.- ਅਮਿਤ ਗੁਪਤਾ 'ਆਪ' ਸਰਕਾਰ ਅਧੀਨ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਲੋਕ ਮੁਕਾਬਲੇ ਲਈ ਤਿਆਰ ਰਹਿਣ, ਹਰਪਾਲ ਸਿੰਘ ਚੀਮਾ ਨੇ ਦਿੱਤੀ ਚੇਤਾਵਨੀਸੂਬੇ ਵਿਚ ਬੇਰੁਜਗਾਰੀ ਦਰ ਘੱਟ ਕੇ ਹੋਈ 4.7 ਫੀਸਦੀ, ਇਹ ਆਂਕੜਾ ਦੇਸ਼ ਅਤੇ ਗੁਆਂਢੀ ਸੂਬਿਆਂ ਤੋਂ ਕਾਫੀ ਘੱਟਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਖੇਤੀਬਾੜੀ ਵਸਤਾਂ ਖ਼ਿਲਾਫ਼ ਸਖਤ ਕਰਵਾਈ: ਫਾਜ਼ਿਲਕਾ 'ਚ ਮਿਆਦ ਪੁੱਗ ਚੁੱਕੀ ਖਾਦ ਜ਼ਬਤਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਥਿਕ-ਸਮਾਜਿਕ ਵਿਕਾਸ ਲਈ ਬੈਂਕਾਂ ਨੂੰ ਕਮਜ਼ੋਰ ਵਰਗਾਂ ਨੂੰ ਵੱਧ ਤੋਂ ਵੱਧ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੀਆਂ ਹਦਾਇਤਾਂ15000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਵਸੀਕਾ ਨਵੀਸ ਗ੍ਰਿਫ਼ਤਾਰ

ਚੰਡੀਗੜ੍ਹ / ਮੋਹਾਲੀ

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. 31 ਮਾਰਚ ਤੱਕ ਲਾਜ਼ਮੀ ਕਰਾਉਣ

March 13, 2025 10:22 PM
ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਲਾਭ ਲੈਣ ਵਾਲੇ ਲਾਭਪਾਤਰੀ ਆਪਣੇ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. 31 ਮਾਰਚ ਤੱਕ ਲਾਜ਼ਮੀ ਕਰਾਉਣ 
 
 ਐੱਸ.ਏ.ਐੱਸ. ਨਗਰ, 13 ਮਾਰਚ, 2025: ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਆਪਣੇ ਨੇੜਲੇ ਰਾਸ਼ਨ ਡਿਪੂ ਹੋਲਡਰ ਨਾਲ ਤਾਲਮੇਲ ਕਰਦੇ ਹੋਏ ਮਿਤੀ 31.03.2025 ਤੱਕ ਕਰਵਾਉਣੀਂ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਈ. ਕੇ. ਵਾਈ. ਸੀ. ਨਾ ਹੋਣ ਦੀ ਸੂਰਤ ਵਿੱਚ ਹੋ ਸਕਦਾ ਹੈ ਕਿ ਅਗਲੇ ਕਣਕ ਦੇ ਵੰਡ ਚੱਕਰ ਦੌਰਾਨ, ਜਿਨ੍ਹਾਂ ਮੈਂਬਰਾਂ ਦੀ ਈ. ਕੇ. ਵਾਈ. ਸੀ. ਨਹੀਂ ਹੋਈ ਹੈ, ਉਹ ਮੈਂਬਰ ਕਣਕ ਦਾ ਲਾਭ ਲੈਣ ਤੋਂ ਵਾਂਝੇ ਰਹਿ ਸਕਦੇ ਹਨ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਲਾਭ ਯਕੀਨੀ ਬਣਾਇਆ ਜਾਵੇ।
 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

ਮੁੱਖ ਮੰਤਰੀ.ਦੀ ਯੋਗਸ਼ਾਲਾ ਤਹਿਤ ਜ਼ੀਰਕਪੁਰ ਵਿਖੇ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ.- ਅਮਿਤ ਗੁਪਤਾ

ਮੋਹਾਲੀ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਇੱਕ ਦੀ ਮੌਤ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਆਉਣਗੇ ਪੰਜਾਬ ਯੂਨੀਵਰਸਿਟੀ

पीडूज़ पीपल के अथक प्रयासों से ट्राइसिटी के घोड़े दर्दनाक कांटेदार लगाम से हुए मुक्त

ਦੇਸ਼ਧ੍ਰੋਹ,ਗੋਲਾ- ਬਾਰੂਦ , ਅਸਲਾ ਅਤੇ ਜਾਅਲੀ ਕਰੰਸੀ ਦੇ ਕੇਸ ਵਿਚ ਨਿਹੰਗ ਮਾਨ ਸਿੰਘ ਸਮੇਤ 6 ਨੂੰ ਉਮਰ ਕੈਦ

चंडीगढ़ के वीआईपी एरिया में एक बार फिर से तेज रफ्तार का कर देखने को मिला है

ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ

ਡੀਜੀਪੀ ਗੌਰਵ ਯਾਦਵ ਨੇ IAS ਅਸ਼ੋਕ ਕੁਮਾਰ ਨੂੰ ਵਿਲੱਖਣ ਕਲਾ ਲਈ ਪ੍ਰਸ਼ੰਸਾ ਡਿਸਕ ਨਾਲ ਕੀਤਾ ਸਨਮਾਨਿਤ

जसवीर सिंह गढ़ी ने पंजाब एस.सी. आयोग के चेयरपर्सन के रूप में पदभार संभाला

ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਜਗਤਪੁਰਾ ਵਿਖੇ ਸੋਲਡ ਵੈਸਟ ਮੈਨੇਜਮੈਂਟ ਤੇ ਆਂਗਣਵਾੜੀ ਸੈਂਟਰ ਦਾ ਰੱਖਿਆ ਨੀਂਹ ਪੱਥਰ

 
 
 
 
Subscribe