Friday, November 22, 2024
 

ਪੰਜਾਬ

ਪ੍ਰੇਮੀ ਨੇ ਵਿਆਹ ਕਰਵਾਉਣ ਤੋਂ ਕੀਤਾ ਮਨ੍ਹਾ ਤਾਂ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

June 11, 2020 05:41 PM

ਅੰਮ੍ਰਿਤਸਰ :  ਅੰਮ੍ਰਿਤਸਰ 'ਚ ਇਕ ਕੁੜੀ ਵਲੋਂ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਸ਼ਿਵਮ ਨਾਮ ਦੇ ਮੁੰਡੇ ਨੂੰ ਪਿਆਰ ਕਰਦੀ ਸੀ ਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ। ਉਨ੍ਹਾਂ ਦੱਸਿਆ ਕਿ ਸ਼ਿਵਮ ਨੇ ਉਸ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਦਾ ਸੋਸ਼ਣ ਕੀਤਾ ਤੇ ਬਾਅਦ 'ਚ ਵਿਆਹ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ, ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਰਹਿੰਦੀ ਸੀ। ਇਸੇ ਪਰੇਸ਼ਨੀ ਦੇ ਚੱਲਦਿਆਂ ਅੱਜ ਉਸ ਨੇ ਘਰ 'ਚ ਹੀ ਖੁਦਕੁਸ਼ੀ ਕਰ ਲਈ। ਫਿਲਹਾਲ ਪੁਲਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe