Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2880 ਤੋਂ ਪਾਰ

June 11, 2020 09:46 PM

ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2880 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 528, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ 'ਚ 299, ਤਰਨਾਰਨ 171, ਮੋਹਾਲੀ 'ਚ 136, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 151, ਸੰਗਰੂਰ 'ਚ 120 ਕੇਸ, ਨਵਾਂਸ਼ਹਿਰ 'ਚ 122, ਗਰਦਾਸਪੁਰ 'ਚ 165 ਕੇਸ,  ਮੁਕਤਸਰ 71,  ਮੋਗਾ 'ਚ 67, ਫ਼ਰੀਦਕੋਟ 86, ਫਿਰੋਜ਼ਪੁਰ 'ਚ 46, ਫ਼ਾਜ਼ਿਲਕਾ 48, ਬਠਿੰਡਾ 'ਚ 55, ਪਠਾਨਕੋਟ 'ਚ 132, ਬਰਨਾਲਾ 'ਚ 28, ਮਾਨਸਾ 'ਚ 34, ਫ਼ਤਿਹਗੜ੍ਹ ਸਾਹਿਬ 'ਚ 73, ਕਪੂਰਥਲਾ 41, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2276 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਂਮਾਰੀ ਦੇ 550 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

 

Have something to say? Post your comment

Subscribe