ਚੰਡੀਗੜ੍ਹ: ਮੀਟਿੰਗ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸ਼ੰਭੂ ਮੋਰਚੇ ਨੂੰ ਜਾ ਰਹੇ ਸੀ ਇਸ ਦੌਰਾਨ ਪੰਜਾਬ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਮਿਲੀ ਜਾਣਕਾਰੀ ਮੁਤਾਬਿਕ ਜਗਜੀਤ ਸਿੰਘ ਡੱਲੇਵਾਲ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।