Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪਠਾਨਕੋਟ 'ਚ ਫੜ੍ਹੇ ਦੋਵੇਂ ਅਤਿਵਾਦੀ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜੇ

June 12, 2020 10:19 PM

ਪਠਾਨਕੋਟ : ਪਠਾਨਕੋਟ 'ਚ ਹਥਿਆਰਾਂ ਨਾਲ ਫੜੇ ਗਏ ਦੋ ਅਤਿਵਾਦੀਆਂ ਨੂੰ ਪਠਾਨਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਨੇ ਦੋਵਾਂ ਦਾ ਪੰਜ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਇਨ੍ਹਾਂ ਕੋਲੋਂ ਪੁਲਿਸ ਨੇ ਏ.ਕੇ-47, 10 ਹੈਂਡ ਗ੍ਰਨੇਡ, 2 ਮੈਗਜ਼ੀਨ ਸਮੇਤ ਹੋਰ ਵੀ ਹਥਿਆਰ ਬਰਾਮਦ ਕੀਤੇ ਸੀ। ਜਾਣਕਾਰੀ ਮੁਤਾਬਕ ਪੁਲਿਸ ਨੇ ਇਨ੍ਹਾਂ ਨੂੰ ਸੂਚਨਾ ਦੇ ਆਧਾਰ 'ਤੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੋਂ ਇਕ ਟਰੱਕ 'ਚੋਂ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਟਰੱਕ ਨੂੰ ਕਬਜ਼ੇ 'ਚ ਲੈ ਲਿਆ ਹੈ। ਟਰੱਕ ਦਾ ਨੰਬਰ ਜੰਮੂ-ਕਸ਼ਮੀਰ ਦਾ ਸੀ। ਅੱਜ ਪੁਲਿਸ ਨੇ ਦੋਵਾਂ ਅਤਿਵਾਦੀਆਂ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕਰ ਲਿਆ ਤੇ ਹੁਣ ਪੁੱਛਗਿੱਛ ਦੌਰਾਨ ਦੋਵਾਂ ਤੋਂ ਕਾਫ਼ੀ ਖੁਲਾਸੇ ਹੋਣ ਦੀ ਉਮੀਦ ਹੈ।

 

Have something to say? Post your comment

Subscribe