ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕਰ ਦਿੱਤੇ ਹਨ। ਟਰੰਪ ਦੇ ਇਸ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕਰਨ ਤੋਂ ਬਾਅਦ, ਅਮਰੀਕਾ ਦੇ ਸੰਘੀ ਸਿੱਖਿਆ ਵਿਭਾਗ ਨੂੰ ਤਾਲਾ ਲਗਾ ਦਿੱਤਾ ਜਾਵੇਗਾ। ਇਸ ਹੁਕਮ 'ਤੇ ਦਸਤਖ਼ਤ ਕਰਨ ਤੋਂ ਪਹਿਲਾਂ, ਟਰੰਪ ਨੇ ਬੱਚਿਆਂ ਤੋਂ ਇਸ 'ਤੇ ਦਸਤਖ਼ਤ ਕਰਨ ਬਾਰੇ ਵੀ ਪੁੱਛਿਆ।