ਪੁਣੇ ਵਿੱਚ ਇੱਕ ਦਰਦਨਾਕ ਅਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਿੰਨੀ ਬੱਸ ਨੂੰ ਅੱਗ ਲੱਗਣ ਕਾਰਨ ਇੱਕ ਨਿੱਜੀ ਕੰਪਨੀ ਦੇ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ।