Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪਠਾਨਕੋਟ : ਇਕ ਹੋਰ ਅੱਤਵਾਦੀ ਗ੍ਰਿਫਤਾਰ

June 13, 2020 05:22 PM

ਪਠਾਨਕੋਟ : ਪਠਾਨਕੋਟ ਪੁਲਸ ਨੇ ਅੱਜ ਇਕ ਹੋਰ ਅੱਤਵਾਦੀ ਨੂੰ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਪਠਾਨਕੋਟ 'ਚੋਂ ਪੁਲਸ ਨੇ 2 ਅੱਤਵਾਦੀਆਂ ਨੂੰ ਹਥਿਆਰਾ ਸਮੇਤ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਦਾ ਇਹ ਤੀਜਾ ਸਾਥੀ ਦੱਸਿਆ ਜਾ ਰਿਹਾ ਹੈ। ਪੁਲਸ ਨੇ ਇਸ ਕੋਲੋਂ ਟਰੱਕ ਨੰਬਰ ਜੇ.ਕੇ.22 8711 ਵੀ ਕਬਜ਼ੇ 'ਚ ਲਿਆ ਹੈ। ਇਥੇ ਦੱਸ ਦੇਈਏ ਕਿ ਦੋ ਦਿਨ ਪਹਿਲਾਂ ਪੰਜਾਬ ਪੁਲਸ ਨੇ ਏ. ਕੇ. 47 ਹੈਂਡ ਗ੍ਰਨੇਡ, 2 ਮੈਗਜ਼ੀਨ ਸਮੇਤ ਹੋਰ ਵੀ ਹਥਿਆਰਾ ਸਮੇਤ ਦੋ ਸ਼ੱਕੀ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਇਹ ਦਹਿਸ਼ਤਗਰਦ ਅੱਤਵਾਦੀ ਜਥੇਬੰਦੀ ਲਕਸ਼ਰ-ਏ-ਤੋਇਬਾ ਨਾਲ ਸਬੰਧ ਦੱਸੇ ਜਾ ਰਹੇ ਹਨ। ਬੀਤੇ ਸ਼ੁੱਕਰਵਾਰ ਪੁਲਸ ਨੇ ਇਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ 5 ਦਿਨਾਂ ਦੇ ਰਿਮਾਂਡ 'ਤੇ ਲਿਆ ਹੈ।

 

Have something to say? Post your comment

Subscribe