Wednesday, April 02, 2025
 
BREAKING NEWS
ਆਪਣੀ ਖੁਰਾਕ ਵਿੱਚ ਇਹਨਾਂ ਫਲਾਂ ਨੂੰ ਕਰੋ ਸ਼ਾਮਿਲ CM ਮਾਨ ਦੀ ਲੁਧਿਆਣਾ ਵਿੱਚ ਅੱਜ ਪੈਦਲ ਯਾਤਰਾਪੰਜਾਬ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ, ਕਦੋਂ ਪਵੇਗੀ ਬਾਰਸ਼ਸਟਾਕ ਮਾਰਕੀਟ: ਅੱਜ ਇਨ੍ਹਾਂ 5 ਸਟਾਕਾਂ ਵਿੱਚ ਕਾਰਵਾਈ ਦੀ ਸੰਭਾਵਨਾ ਹੈ, ਇਨ੍ਹਾਂ 'ਤੇ ਨਜ਼ਰ ਰੱਖੋਐਂਡਰਾਇਡ ਅਤੇ ਆਈਫੋਨ ਉਪਭੋਗਤਾਵਾਂ ਲਈ ਸਲਾਹ, ਮੈਸੇਜਿੰਗ ਐਪ ਦੇ ਇਨ੍ਹਾਂ ਦੋ ਵਿਸ਼ੇਸ਼ਤਾਵਾਂ ਬਾਰੇ ਸੁਚੇਤ ਰਹੋनशा तस्करों को नशा कारोबार या पंजाब छोड़ने की चेतावनीबरनाला में कांग्रेसियों ने मुख्यमंत्री भगवंत मान का पुतला जलाकर किया विरोध प्रदर्शनਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (2 ਅਪ੍ਰੈਲ 2025)ਕੁੰਡਲੀ ਭਾਗਿਆ ਦੀ 'ਪ੍ਰੀਤਾ' ਨੇ 4 ਮਹੀਨਿਆਂ ਬਾਅਦ ਪਹਿਲੀ ਵਾਰ ਜੁੜਵਾਂ ਬੱਚਿਆਂ ਦਾ ਚਿਹਰਾ ਦਿਖਾਇਆਪੁਣਛ ਨੇੜੇ ਪਾਕਿਸਤਾਨ ਵੱਲੋਂ ਗੋਲੀਬਾਰੀ

ਚੰਡੀਗੜ੍ਹ / ਮੋਹਾਲੀ

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

March 31, 2025 08:59 PM

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

ਚੰਡੀਗੜ੍ਹ, 31 ਮਾਰਚ:


ਸੂਬੇ ਭਰ ਦੇ ਸਕੂਲਾਂ ਵਿੱਚ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਐਸ.ਸੀ.ਈ.ਆਰ.ਟੀ., ਪੰਜਾਬ ਦੇ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਪੱਤਰ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਨਵੇਂ ਸਮੇਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

 

Have something to say? Post your comment

 

ਹੋਰ ਚੰਡੀਗੜ੍ਹ / ਮੋਹਾਲੀ ਖ਼ਬਰਾਂ

AG ਦੀ ਨਿਯੁਕਤੀ ਦੇ ਹੀ ਪੰਜਾਬ ਸਰਕਾਰ ਨੇ ਲਗਾਏ 215 ਨਵੇਂ ਲਾਅ ਅਫ਼ਸਰ

चण्डीगढ़ में घोड़ों के खुरों की देखभाल करने और नाल लगाने के लिए विशेषज्ञ फर्रियर ने प्रशिक्षण सत्र आयोजित किया

Chandigarh : 3 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ

20000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਆਡਿਟ ਇੰਸਪੈਕਟਰ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਵਿੱਢੀ ਸਾਂਝੀ ਨਿਰੀਖਣ ਮੁਹਿੰਮ

Mohali : तीन साल की बच्ची से दुष्कर्म

ਵਿਧਾਇਕ ਕੁਲਵੰਤ ਸਿੰਘ ਨੇ ਵਿਧਾਨ ਸਭਾ 'ਚ ਸਫਾਈ ਸੇਵਕਾਂ ਦੀ ਘੱਟੋ-ਘੱਟ ਉਜਰਤ 'ਚ ਵਾਧਾ ਕਰਨ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਵੱਲੋਂ 415 ਅਧਿਆਪਕਾਂ ਨੂੰ ਮੁੱਖ ਅਧਿਆਪਕ ਵਜੋਂ ਤਰੱਕੀ

ਏ.ਡੀ.ਜੀ.ਪੀ. ਐਸ.ਐਸ. ਸ੍ਰੀਵਾਸਤਵ ਨੇ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਤਰਫੋਂ 5ਵੀਂ ਓ.ਐਸ.ਸੀ.ਸੀ. ਮੀਟਿੰਗ ਦੀ ਕੀਤੀ ਪ੍ਰਧਾਨਗੀ

ਪੰਜਾਬ ਸਰਕਾਰ ਦੀ ਕਿਸਾਨ ਜਥੇਬੰਦੀਆਂ ਨਾਲ ਅਹਿਮ ਮੀਟਿੰਗ ਕੱਲ੍ਹ

 
 
 
 
Subscribe