ਝਾਰਖੰਡ ਦੇ ਸਾਹਿਬਗੰਜ ਵਿੱਚ ਮਾਲ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ ਹੈ। ਡਰਾਈਵਰ ਸਮੇਤ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ। ਚਾਰ ਸੀਆਈਐਸਐਫ ਜਵਾਨ ਵੀ ਜ਼ਖਮੀ ਹੋਏ ਹਨ। ਮੌਕੇ 'ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।