ਪ੍ਰਧਾਨ ਮੰਤਰੀ ਮੋਦੀ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਮੁਹੰਮਦ ਯੂਨਸ ਵਿਚਕਾਰ ਬੈਂਕਾਕ ਵਿੱਚ ਇੱਕ ਮੀਟਿੰਗ ਹੋ ਰਹੀ ਹੈ। ਤਖ਼ਤਾ ਪਲਟ ਤੋਂ ਬਾਅਦ ਇਹ ਦੋਵਾਂ ਆਗੂਆਂ ਦੀ ਪਹਿਲੀ ਮੁਲਾਕਾਤ ਹੈ। ਭਾਰਤ ਨੇ ਬੰਗਲਾਦੇਸ਼ ਦੀ ਬੇਨਤੀ ਸਵੀਕਾਰ ਕਰ ਲਈ। ਬੰਗਲਾਦੇਸ਼ ਨੇ ਯੂਨਸ ਦੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀ ਇੱਛਾ ਜ਼ਾਹਰ ਕੀਤੀ ਸੀ।