ਭਾਰਤ ਅਤੇ ਸ੍ਰੀਲੰਕਾ ਦੇ ਸੁਰੱਖਿਆ ਹਿੱਤ ਇੱਕੋ ਜਿਹੇ ਹਨ। ਅਸੀਂ ਦੋਸਤਾਨਾ ਦੇਸ਼ਾਂ ਨੂੰ ਤਰਜੀਹ ਦਿੰਦੇ ਹਾਂ। ਦੋਵਾਂ ਦੇਸ਼ਾਂ ਵਿਚਕਾਰ ਕਈ ਮਹੱਤਵਪੂਰਨ ਸਮਝੌਤੇ ਸਹੀਬੰਦ ਹੋਏ ਹਨ। ਭਾਰਤ ਸ਼੍ਰੀਲੰਕਾ ਦੀ ਵਿੱਤੀ ਮਦਦ ਕਰੇਗਾ। ਦੋਵਾਂ ਦੇਸ਼ਾਂ ਦੀ ਸੁਰੱਖਿਆ ਇੱਕ ਦੂਜੇ 'ਤੇ ਨਿਰਭਰ ਹੈ।