ਕੇਂਦਰ ਸਰਕਾਰ ਨੇ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਐਲਾਨ ਕਰ ਦਿੱਤਾ ਹੈ। ਲਿੰਡਰ ਦੀਆਂ ਕੀਮਤਾਂ 'ਚ 50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਪੈਟਰੋਲ-ਡੀਜ਼ਲ ਦੀ ਐਕਸਾਈਜ਼ ਡਿਊਟੀ 'ਚ ਵਾਧਾ ਕਰਨ ਦਾ ਫੈਸਲਾ ਕੀਤਾ ਸੀ।