ਵਕਫ਼ ਐਕਟ ਦੇ ਖਿਲਾਫ਼ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਹੋਏ ਹਨ। ਮੁਸਲਿਮ ਭਾਈਚਾਰੇ ਦੇ ਲੋਕ ਮੁੰਬਈ, ਲਖਨਊ, ਕੋਲਕਾਤਾ ਅਤੇ ਸ੍ਰੀਨਗਰ ਵਿੱਚ ਵੱਡੀ ਗਿਣਤੀ ਵਿੱਚ ਸੜਕਾਂ 'ਤੇ ਨਿਕਲ ਆਏ ਹਨ ਅਤੇ ਇਸ ਕਾਨੂੰਨ ਦਾ ਵਿਰੋਧ ਕਰ ਰਹੇ ਹਨ।