ਜੰਮੂ-ਕਸ਼ਮੀਰ ਦੇ ਹੰਦਵਾੜਾ ਵਿੱਚ ਵਿਦਿਆਰਥੀਆਂ ਨਾਲ ਭਰੀ ਇੱਕ ਬੱਸ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ 23 ਜ਼ਖਮੀ ਹੋਣ ਦੀ ਖ਼ਬਰ ਹੈ।