ਸੁਖਬੀਰ ਸਿੰਘ ਬਾਦਲ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਗਏ ਹਨ। ਇਹ ਫੈਸਲਾ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਤੋਂ ਚੁਣੇ ਗਏ ਪਾਰਟੀ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਲਿਆ।