ਪੰਜਾਬ ਵਿੱਚ 18 ਅਪ੍ਰੈਲ ਨੂੰ ਗੁੱਡ ਫਰਾਈਡੇ ਦੇ ਮੌਕੇ 'ਤੇ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਸਿਹਤ, ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹਿਣਗੀਆਂ।